ਕੁਰਾਨ - 3:126 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

126
وَمَا جَعَلَهُ ٱللَّهُ إِلَّا بُشۡرَىٰ لَكُمۡ وَلِتَطۡمَئِنَّ قُلُوبُكُم بِهِۦۗ وَمَا ٱلنَّصۡرُ إِلَّا مِنۡ عِندِ ٱللَّهِ ٱلۡعَزِيزِ ٱلۡحَكِيمِ

Transliteration: (Wa maa ja'alahul laahu illaa bushraa lakum wa litatma'inna quloobukum bih' wa man-nasru illaa min 'indilllaahil 'Azeezil Hakeem)

126਼ ਇਹ ਅੱਲਾਹ ਵੱਲੋਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੇ ਤਾਂ ਜੋ ਇਸ ਤੋਂ ਤੁਹਾਡੇ ਮਨਾਂ ਨੂੰ ਤਸੱਲੀ ਹੋਵੇ। ਮਦਦ ਤਾਂ ਅੱਲਾਹ ਵੱਲੋਂ ਹੀ ਹੁੰਦੀ ਹੇ ਜਿਹੜਾ ਡਾਢਾ ਜ਼ੋਰਾਵਰ ਤੇ ਹਿਕਮਤ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now