ਕੁਰਾਨ - 3:127 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

127
لِيَقۡطَعَ طَرَفٗا مِّنَ ٱلَّذِينَ كَفَرُوٓاْ أَوۡ يَكۡبِتَهُمۡ فَيَنقَلِبُواْ خَآئِبِينَ

Transliteration: (Laiyaqta'a tarafam minal lazeena kafarooo aw yakbitahum fayanqaliboo khaaa'ibeen)

127਼ (ਇਹ ਰੱਬੀ ਸਹਾਇਤਾ ਇਸ ਲਈ ਸੀ ਕਿ) ਅੱਲਾਹ ਕਾਫ਼ਿਰਾਂ ਦੀ ਇਕ ਜਮਾਅਤ ਨੂੰ ਮਾਰ ਮੁਕਾਵੇ ਜਾਂ ਉਹਨਾਂ ਨੂੰ ਜ਼ਲੀਲ ਕਰ ਦੇਵੇ ਅਤੇ ਫ਼ੇਰ ਉਹ ਸਾਰੇ ਨਾ ਮੁਰਾਦ ਹੋਕੇ ਪਿਛਾਂਹ (ਮੱਕੇ ਨੂੰ) ਮੁੜ ਜਾਣ।

Sign up for Newsletter

×

Download Our Quran App

For a faster and smoother experience,
install our mobile app now.

Download Now