ਕੁਰਾਨ - 3:128 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

128
لَيۡسَ لَكَ مِنَ ٱلۡأَمۡرِ شَيۡءٌ أَوۡ يَتُوبَ عَلَيۡهِمۡ أَوۡ يُعَذِّبَهُمۡ فَإِنَّهُمۡ ظَٰلِمُونَ

Transliteration: (Laisa laka minal amrishai'un aw yatooba 'alaihim aw yu'az zi bahum fa innahum zaalimoon)

128਼ ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now