ਕੁਰਾਨ - 3:129 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

129
وَلِلَّهِ مَا فِي ٱلسَّمَٰوَٰتِ وَمَا فِي ٱلۡأَرۡضِۚ يَغۡفِرُ لِمَن يَشَآءُ وَيُعَذِّبُ مَن يَشَآءُۚ وَٱللَّهُ غَفُورٞ رَّحِيمٞ

Transliteration: (Wa lillahi maa fissamaawaati wa maa fil-ard; yaghfiru limai-yashaaa'u wa yu'azzibu mai-yashaaa'; wallaahu Ghafoorur Raheem)

129਼ ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now