ਕੁਰਾਨ - 3:130 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

130
يَـٰٓأَيُّهَا ٱلَّذِينَ ءَامَنُواْ لَا تَأۡكُلُواْ ٱلرِّبَوٰٓاْ أَضۡعَٰفٗا مُّضَٰعَفَةٗۖ وَٱتَّقُواْ ٱللَّهَ لَعَلَّكُمۡ تُفۡلِحُونَ

Transliteration: (Yaaa ayyuhal lazeena aamanoo la takulu ribaaa ad'aafam mudaa'afatanw wattaqul laaha la'allakum tuflihoon)

130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।

Sign up for Newsletter

×

Download Our Quran App

For a faster and smoother experience,
install our mobile app now.

Download Now