ਕੁਰਾਨ - 3:132 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

132
وَأَطِيعُواْ ٱللَّهَ وَٱلرَّسُولَ لَعَلَّكُمۡ تُرۡحَمُونَ

Transliteration: (Wa atee'ul laaha war Rasoola la'allakum turhamoon)

132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।1

ਸੂਰਹ ਆਲ-ਇਮਰਾਨ ਆਯਤ 132 ਤਫਸੀਰ




1 ਇਸ ਤੋਂ ਭਾਵ ਇਸਲਾਮ ਧਰਮ ਕਬੂਲ ਕਰਨ ਦੀ ਪ੍ਰੇਰਨਾ ਕੀਤੀ ਜਾਂਦੀ ਹੇੇ ਕਿਉਂ ਜੋ ਇਸ ਤੋਂ ਬਿਨਾਂ ਕਿਆਮਤ ਦੇ ਦਿਨ ਅੱਲਾਹ ਦੀ ਰਹਿਮਤ ਦਾ ਹੱਕਦਾਰ ਨਹੀਂ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now