ਕੁਰਾਨ - 3:142 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

142
أَمۡ حَسِبۡتُمۡ أَن تَدۡخُلُواْ ٱلۡجَنَّةَ وَلَمَّا يَعۡلَمِ ٱللَّهُ ٱلَّذِينَ جَٰهَدُواْ مِنكُمۡ وَيَعۡلَمَ ٱلصَّـٰبِرِينَ

Transliteration: (Am hasibtum an tadkhulul Jannnata wa lammaa ya'lamil laahul lazeena jaahadoo minkum wa ya'lamas saabireen)

142਼ (ਹੇ ਈਮਾਨ ਵਾਲਿਓ!) ਕੀ ਤੁਸੀਂ ਇਹ ਸਮਝ ਬੈਠੇ ਹੋ ਕਿ ਤੁਸੀਂ ਐਵੇਂ ਹੀ ਜੰਨਤ ਵਿਚ ਚਲੇ ਜਾਉਗੇ ? ਜਦ ਕਿ ਅਜੇ ਅੱਲਾਹ ਨੇ ਇਹ ਤਾਂ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਰੱਬ ਦੀ ਰਾਹ ਵਿਚ ਜਾਨ ਵਾਰ ਦੇਣ ਵਾਲੇ ਅਤੇ ਸਬਰ ਕਰਨ ਵਾਲੇ ਕੌਣ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now