ਕੁਰਾਨ - 3:143 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

143
وَلَقَدۡ كُنتُمۡ تَمَنَّوۡنَ ٱلۡمَوۡتَ مِن قَبۡلِ أَن تَلۡقَوۡهُ فَقَدۡ رَأَيۡتُمُوهُ وَأَنتُمۡ تَنظُرُونَ

Transliteration: (Wa laqad kuntum tamannnawnal mawta min qabli an talqawhu faqad ra aitumoohu wa antum tanzuroon)

143਼ ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ) ਦੀਆਂ ਕਾਮਨਾਵਾਂ ਕਰਦੇ ਸੀ। ਸੋ ਹੁਣ ਤੁਸੀਂ ਮੌਤ ਨੂੰ ਆਪਣੀ ਅੱਖੀਂ ਵੇਖ ਲਿਆ।

Sign up for Newsletter

×

Download Our Quran App

For a faster and smoother experience,
install our mobile app now.

Download Now