ਕੁਰਾਨ - 3:149 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

149
يَـٰٓأَيُّهَا ٱلَّذِينَ ءَامَنُوٓاْ إِن تُطِيعُواْ ٱلَّذِينَ كَفَرُواْ يَرُدُّوكُمۡ عَلَىٰٓ أَعۡقَٰبِكُمۡ فَتَنقَلِبُواْ خَٰسِرِينَ

Transliteration: (Yaaa 'aiyuhal lazeena aamanoo in tutee'ullazeena kafaroo yaruddookum 'alaaa a'qaabikum fatanqaliboo khaasireen)

149਼ ਹੇ ਈਮਾਨ ਵਾਲਿਓ! ਜੇ ਤੁਸੀਂ ਕਾਫ਼ਿਰਾਂ ਦੀਆਂ ਗੱਲਾਂ ਮੰਨੋਗੇ ਤਾਂ ਇਹ ਤੁਹਾਨੂੰ ਪੁੱਠੇ ਫੇਰ ਲੈ ਜਾਣਗੇ 1 (ਭਾਵ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣਗੇ) ਫੇਰ ਤੁਸੀਂ ਨਾ ਮੁਰਾਦ ਹੋ ਜਾਓਗੇ।

ਸੂਰਹ ਆਲ-ਇਮਰਾਨ ਆਯਤ 149 ਤਫਸੀਰ




1 ਭਾਵ ਜਿਸ ਥਾਂ ਸ਼ਿਰਕ ਹੋ ਰਿਹਾ ਹੋਵੇ ਉਸ ਥਾਂ ਵੱਸਣਾ ਨਹੀਂ ਚਾਹੀਦਾ ਨਬੀ ਕਰੀਮ ਸ: ਨੇ ਫ਼ਰਮਾਇਆ ਜਿਹੜਾ ਵਿਅਕਤੀ ਮੁਸ਼ਰਿਕ ਦੇ ਨਾਲ ਰਹੇਗਾ ਉਹ ਉਸੇ ਜਿਹਾ ਹੀ ਹੇ। (ਸੁਣਨ ਅਬੁ ਦਾਊਦ, ਹਦੀਸ: 2787) * ਇਸ ਹਦੀਸ ਤੋਂ ਇਹ ਸਿੱਖਿਆ ਮਿਲਦੀ ਹੇ ਕਿ ਜੇ ਕਿਸੇ ਗੈਰ ਮੁਸਲਿਮ ਦੇਸ਼ ਵਿਚ ਕੋਈ ਰਹਿੰਦਾ ਹੇ ਤਾਂ ਉਸ ਲਈ ਜ਼ਰੂਰੀ ਹੇ ਕਿ ਦੀਨ ਦੀ ਤਬਲੀਗ ਕਰੇ।

Sign up for Newsletter

×

Download Our Quran App

For a faster and smoother experience,
install our mobile app now.

Download Now