ਕੁਰਾਨ - 3:157 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

157
وَلَئِن قُتِلۡتُمۡ فِي سَبِيلِ ٱللَّهِ أَوۡ مُتُّمۡ لَمَغۡفِرَةٞ مِّنَ ٱللَّهِ وَرَحۡمَةٌ خَيۡرٞ مِّمَّا يَجۡمَعُونَ

Transliteration: (Wa la'in qutiltum fee sabeelil laahi aw muttum lamaghfiratum minal laahi wa rahmatun khairum mimmaa yajma'oon)

157਼ ਜੇ ਤੁਸੀਂ ਅੱਲਾਹ ਦੀ ਰਾਹ ਵਿਚ ਮਾਰੇ ਜਾਓ ਜਾਂ ਮਰ ਜਾਓ ਤਾਂ ਬੇਸ਼ੱਕ ਅੱਲਾਹ ਦੀ ਬਖ਼ਸ਼ਿਸ਼ ਅਤੇ ਮਿਹਰਾਂ ਇਹਨਾਂ ਸੰਸਾਰਿਕ ਵਸਤੂਆਂ ਤੋਂ ਕੀਤੇ ਵਧੀਆ ਹਨ ਜਿਹੜੀਆਂ ਇਹ ਲੋਕ ਜੋੜਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now