ਕੁਰਾਨ - 3:158 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

158
وَلَئِن مُّتُّمۡ أَوۡ قُتِلۡتُمۡ لَإِلَى ٱللَّهِ تُحۡشَرُونَ

Transliteration: (Wa la'im muttum 'aw qutiltum la il allahi tuhsharoon)

158਼ ਭਾਵੇਂ ਤੁਸੀਂ (ਆਪਣੀ ਮੌਤ) ਆਪ ਮਰੋ ਜਾਂ ਤੁਸੀਂ ਮਾਰੇ ਜਾਓ, ਤੁਸਾਂ ਇਕੱਠੇ ਤਾਂ ਅੱਲਾਹ ਕੋਲ ਹੀ ਕੀਤੇ ਜਾਓਗੇ।

Sign up for Newsletter

×

Download Our Quran App

For a faster and smoother experience,
install our mobile app now.

Download Now