ਕੁਰਾਨ - 3:16 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

16
ٱلَّذِينَ يَقُولُونَ رَبَّنَآ إِنَّنَآ ءَامَنَّا فَٱغۡفِرۡ لَنَا ذُنُوبَنَا وَقِنَا عَذَابَ ٱلنَّارِ

Transliteration: (Allazeena yaqooloona Rabbanaaa innanaaa aamannaa faghfir lanaa zunoobanaa wa qinaa 'azaaban Naar)

16਼ ਜਿਹੜੇ ਲੋਕ ਦੁਆ ਕਰਦੇ ਹਨ ਕਿ ਹੇ ਸਾਡੇ ਰੱਬ! ਬੇਸ਼ੱਕ ਅਸੀਂ ਈਮਾਨ ਲਿਆਏ ਹਾਂ, ਤੂੰ ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਨੂੰ ਅੱਗ ਦੇ ਅਜ਼ਾਬ ਤੋਂ ਸੁਰੱਖਿਅਤ ਰੱਖ।

Sign up for Newsletter

×

Download Our Quran App

For a faster and smoother experience,
install our mobile app now.

Download Now