ਕੁਰਾਨ - 3:166 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

166
وَمَآ أَصَٰبَكُمۡ يَوۡمَ ٱلۡتَقَى ٱلۡجَمۡعَانِ فَبِإِذۡنِ ٱللَّهِ وَلِيَعۡلَمَ ٱلۡمُؤۡمِنِينَ

Transliteration: (Wa maa asaabakum yawmal taqal jam'aani fabi iznil laahi wa liya'lamal mu'mineen)

166਼ (ਹੇ ਮੁਸਲਮਾਨੋ!) ਤੁਹਾਨੂੰ ਜੋ ਵੀ ਹਾਨੀ ਉਸ ਦਿਨ (ਉਹਦ ਦੇ ਯੁੱਧ ਵਿਚ) ਹੋਈ ਸੀ, ਜਿਸ ਦਿਨ ਦੋ ਗੁੱਟਾਂ ਵਿਚਕਾਰ ਟੱਕਰ ਹੋਈ ਸੀ, ਉਹ ਸਭ ਕੁੱਝ ਅੱਲਾਹ ਦੇ ਹੁਕਮ ਅਨੁਸਾਰ ਹੀ ਸੀ ਅਤੇ ਇਹ ਇਸ ਲਈ ਸੀ ਕਿ ਅੱਲਾਹ ਪਛਾਣ ਲਵੇ ਕਿ ਕੌਣ ਈਮਾਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now