ਕੁਰਾਨ - 3:17 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
ٱلصَّـٰبِرِينَ وَٱلصَّـٰدِقِينَ وَٱلۡقَٰنِتِينَ وَٱلۡمُنفِقِينَ وَٱلۡمُسۡتَغۡفِرِينَ بِٱلۡأَسۡحَارِ

Transliteration: (Assaabireena wassaa diqeena walqaaniteena walmunfiqeena walmus taghfireena bil as-har)

17਼ ਇਹ ਲੋਕ ਉਹ ਹਨ ਜਿਹੜੇ ਸਬਰ ਕਰਦੇ ਹਨ, ਸੱਚ ਬੋਲਦੇ ਹਨ, ਰੱਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ, (ਰੱਬ ਦੀ ਰਾਹ ਵਿਚ) ਖ਼ਰਚ ਕਰਦੇ ਹਨ ਅਤੇ ਸਰਘੀ ਵੇਲੇ ਆਪਣੇ ਲਈ ਬਖ਼ਸ਼ਿਸ਼ ਦੀਆਂ ਦੁਆਵਾਂ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now