ਕੁਰਾਨ - 3:175 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

175
إِنَّمَا ذَٰلِكُمُ ٱلشَّيۡطَٰنُ يُخَوِّفُ أَوۡلِيَآءَهُۥ فَلَا تَخَافُوهُمۡ وَخَافُونِ إِن كُنتُم مُّؤۡمِنِينَ

Transliteration: (Innamaa zaalikumush Shaitaanu yukhawwifu awliyaaa'ahoo falaa takhaafoohum wa khaafooni in kuntum mu'mineen)

175਼ ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ) ਤੋਂ (ਮੋਮਿਨਾਂ) ਨੂੰ ਡਰਾਉਂਦਾ ਹੇ। (ਹੇ ਮੁਸਲਮਾਨੋ!) ਸੋ ਤੁਸੀਂ ਉਹਨਾਂ ਕਾਫ਼ਿਰਾਂ ਤੋਂ ਨਾ ਡਰੋ (ਸਗੋਂ) ਮੈਥੋਂ ਡਰੋ ਜੇ ਤੁਸੀਂ (ਸੱਚੇ) ਮੋਮਿਨ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now