ਕੁਰਾਨ - 3:194 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

194
رَبَّنَا وَءَاتِنَا مَا وَعَدتَّنَا عَلَىٰ رُسُلِكَ وَلَا تُخۡزِنَا يَوۡمَ ٱلۡقِيَٰمَةِۖ إِنَّكَ لَا تُخۡلِفُ ٱلۡمِيعَادَ

Transliteration: (Rabbanaa wa aatinaa maa wa'attanaa 'alaa Rusulika wa laa tukhzinaa Yawmal Qiyaamah; innaka laa tukhliful mee'aad)

194਼ ਹੇ ਸਾਡੇ ਪਾਲਣਹਾਰ! ਸਾਨੂੰ ਉਹ ਚੀਜ਼ (ਸਵਰਗ) ਬਖ਼ਸ਼ ਦੇ ਜਿਸ ਦਾ ਵਾਅਦਾ ਤੈਂਨੇ ਸਾਡੇ ਨਾਲ ਆਪਣੇ ਰਸੂਲਾਂ ਰਾਹੀਂ ਕੀਤਾ ਹੇ ਅਤੇ ਸਾਨੂੰ ਕਿਆਮਤ ਵਾਲੇ ਦਿਨ ਜ਼ਲੀਲ ਨਾ ਕਰੀਂ। ਬੇਸ਼ੱਕ ਤੂੰ ਆਪਣੇ ਵਾਅਦੇ ਤੋਂ ਫਿਰਨ ਵਾਲਾ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now