ਕੁਰਾਨ - 3:2 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
ٱللَّهُ لَآ إِلَٰهَ إِلَّا هُوَ ٱلۡحَيُّ ٱلۡقَيُّومُ

Transliteration: (Allaahu laaa ilaaha illaa Huwal Haiyul Qaiyoom)

2਼ ਉਹ ਅੱਲਾਹ ਹੇ, ਉਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ (ਸਦਾ ਤੋਂ ਅਤੇ ਸਦਾ ਲਈ) ਜਿਉਂਦਾ ਹੇ ਅਤੇ (ਸ੍ਰਿਸ਼ਟੀ ਦੀ ਵਿਵਸਥਾ ਨੂੰ) ਸਾਂਭਣ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now