ਕੁਰਾਨ - 3:200 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

200
يَـٰٓأَيُّهَا ٱلَّذِينَ ءَامَنُواْ ٱصۡبِرُواْ وَصَابِرُواْ وَرَابِطُواْ وَٱتَّقُواْ ٱللَّهَ لَعَلَّكُمۡ تُفۡلِحُونَ

Transliteration: (Yaaa aiyuhal lazeena aamanus biroo wa saabiroo wa raabitoo wattaqul laaha la'allakum tuflihoon)

200਼ ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ (ਲੜਾਈ ਸਮੇਂ) ਡਟੇ ਰਹੋ, ਹੱਕ ਸੱਚ ਦੀ ਸੇਵਾ ਲਈ ਸਰਗਰਮ ਰਹੋ ਤਾਂ ਜੋ ਤੁਸੀਂ (ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ) ਸਫ਼ਲ ਹੋ ਸਕੋ।

Sign up for Newsletter

×

Download Our Quran App

For a faster and smoother experience,
install our mobile app now.

Download Now