ਕੁਰਾਨ - 3:3 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
نَزَّلَ عَلَيۡكَ ٱلۡكِتَٰبَ بِٱلۡحَقِّ مُصَدِّقٗا لِّمَا بَيۡنَ يَدَيۡهِ وَأَنزَلَ ٱلتَّوۡرَىٰةَ وَٱلۡإِنجِيلَ

Transliteration: (Nazzala 'alaikal Kitaaba bilhaqqi musaddiqal limaa baina yadaihi wa anzalat Tawraata wal Injeel)

3਼ (ਹੇ ਨਬੀ!) ਉਸੇ ਨੇ ਤੁਹਾਡੇ ’ਤੇ ਹੱਕ ਸੱਚ ਦੇ ਨਾਲ ਕਿਤਾਬ (.ਕੁਰਆਨ) ਉਤਾਰੀ ਜਿਹੜੀ ਆਪਣੇ ਤੋਂ ਪਹਿਲੀਆਂ (ਰੱਬ ਵੱਲੋਂ ਨਾਜ਼ਿਲ ਹੋਣ ਵਾਲੀਆਂ) ਕਿਤਾਬਾਂ ਦੀ ਪੁਸ਼ਟੀ ਕਰਦੀ ਹੇ। ਉਸੇ (ਅੱਲਾਹ) ਨੇ ਤੌਰੈਤ ਅਤੇ ਇੰਜੀਲ ਨੂੰ ਨਾਜ਼ਿਲ ਕੀਤਾ।

Sign up for Newsletter

×

Download Our Quran App

For a faster and smoother experience,
install our mobile app now.

Download Now