ਕੁਰਾਨ - 3:34 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
ذُرِّيَّةَۢ بَعۡضُهَا مِنۢ بَعۡضٖۗ وَٱللَّهُ سَمِيعٌ عَلِيمٌ

Transliteration: (Zurriyyatam ba'duhaa mim ba'd; wallaahu Samee'un 'Aleem)

34਼ ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।

Sign up for Newsletter

×

Download Our Quran App

For a faster and smoother experience,
install our mobile app now.

Download Now