ਕੁਰਾਨ - 3:38 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
هُنَالِكَ دَعَا زَكَرِيَّا رَبَّهُۥۖ قَالَ رَبِّ هَبۡ لِي مِن لَّدُنكَ ذُرِّيَّةٗ طَيِّبَةًۖ إِنَّكَ سَمِيعُ ٱلدُّعَآءِ

Transliteration: (Hunaaalika da'aa Zakariyyaa Rabbahoo qaala Rabbi hab lee mil ladunka zurriyyatan taiyibatan innaka samee'ud du'aaa')

38਼ ਉਸੇ ਥਾਂ ਜ਼ਕਰੀਆ ਨੇ ਆਪਣੇ ਰੱਬ ਤੋਂ ਦੁਆ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ ਆਪਣੇ ਵੱਲੋਂ ਨੇਕ ਔਲਾਦ ਦੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹੀ ਦੁਆਵਾਂ ਨੂੰ ਸੁਣਨ ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now