ਕੁਰਾਨ - 3:42 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
وَإِذۡ قَالَتِ ٱلۡمَلَـٰٓئِكَةُ يَٰمَرۡيَمُ إِنَّ ٱللَّهَ ٱصۡطَفَىٰكِ وَطَهَّرَكِ وَٱصۡطَفَىٰكِ عَلَىٰ نِسَآءِ ٱلۡعَٰلَمِينَ

Transliteration: (Wa iz qaalatil malaaa'ikatu yaa Maryamu innal laahas tafaaki wa tahharaki wastafaaki 'alaa nisaaa'il 'aalameen)

42਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਨੇ ਤੈਨੂੰ ਵਡਿਆਈ ਤੇ ਪਵਿੱਤਰਤਾ ਬਖ਼ਸ਼ੀ ਹੇ ਅਤੇ ਸਾਰੀ ਦੁਨੀਆਂ ਦੀਆਂ ਔਰਤਾਂ ਵਿੱਚੋਂ ਆਪਣੀ ਸੇਵਾ ਲਈ ਤੇਰੀ ਚੋਣ ਕੀਤੀ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now