ਕੁਰਾਨ - 3:43 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
يَٰمَرۡيَمُ ٱقۡنُتِي لِرَبِّكِ وَٱسۡجُدِي وَٱرۡكَعِي مَعَ ٱلرَّـٰكِعِينَ

Transliteration: (Yaa Maryamu uqnutee li Rabbiki wasjudee warka'ee ma'ar raaki'een)

43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।

Sign up for Newsletter

×

Download Our Quran App

For a faster and smoother experience,
install our mobile app now.

Download Now