ਕੁਰਾਨ - 3:53 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
رَبَّنَآ ءَامَنَّا بِمَآ أَنزَلۡتَ وَٱتَّبَعۡنَا ٱلرَّسُولَ فَٱكۡتُبۡنَا مَعَ ٱلشَّـٰهِدِينَ

Transliteration: (Rabbanaaa aamannaa bimaaa anzalta wattaba'nar Rasoola faktubnaa ma'ash shaahideen)

53਼ ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।

Sign up for Newsletter

×

Download Our Quran App

For a faster and smoother experience,
install our mobile app now.

Download Now