ਕੁਰਾਨ - 3:56 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
فَأَمَّا ٱلَّذِينَ كَفَرُواْ فَأُعَذِّبُهُمۡ عَذَابٗا شَدِيدٗا فِي ٱلدُّنۡيَا وَٱلۡأٓخِرَةِ وَمَا لَهُم مِّن نَّـٰصِرِينَ

Transliteration: (Fa ammal lazeena kafaroo fa u'az zibuhum 'azaaban shadeedan fiddunyaa wal Aakhirati wa maa lahum min naasireen)

56਼ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now