ਕੁਰਾਨ - 3:59 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

59
إِنَّ مَثَلَ عِيسَىٰ عِندَ ٱللَّهِ كَمَثَلِ ءَادَمَۖ خَلَقَهُۥ مِن تُرَابٖ ثُمَّ قَالَ لَهُۥ كُن فَيَكُونُ

Transliteration: (Inna masala 'Eesaa 'indal laahi kamasali Aadama khalaqahoo min turaabin summa qaala lahoo kun fayakoon)

59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।

Sign up for Newsletter

×

Download Our Quran App

For a faster and smoother experience,
install our mobile app now.

Download Now