ਕੁਰਾਨ - 3:6 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
هُوَ ٱلَّذِي يُصَوِّرُكُمۡ فِي ٱلۡأَرۡحَامِ كَيۡفَ يَشَآءُۚ لَآ إِلَٰهَ إِلَّا هُوَ ٱلۡعَزِيزُ ٱلۡحَكِيمُ

Transliteration: (Huwal lazee yusawwirukum fil arhaami kaifa yashaaa'; laa ilaaha illaa Huwal 'Azeezul Hakeem)

6਼ ਉਹੀਓ (ਅੱਲਾਹ) ਤੁਹਾਡੀਆਂ ਮਾਵਾਂ ਦੇ ਗਰਭ ਵਿਚ ਤੁਹਾਡੀਆਂ ਸ਼ਕਲਾਂ ਸੂਰਤਾਂ ਜਿਵੇਂ ਚਾਹੁੰਦਾ ਹੇ ਬਣਾਉਂਦਾ ਹੇ। ਉਸ ਤੋਂ ਛੁੱਟ ਕੋਈ ਇਸ਼ਟ ਨਹੀਂ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now