ਕੁਰਾਨ - 3:68 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

68
إِنَّ أَوۡلَى ٱلنَّاسِ بِإِبۡرَٰهِيمَ لَلَّذِينَ ٱتَّبَعُوهُ وَهَٰذَا ٱلنَّبِيُّ وَٱلَّذِينَ ءَامَنُواْۗ وَٱللَّهُ وَلِيُّ ٱلۡمُؤۡمِنِينَ

Transliteration: (Innaa awlan naasi bi Ibraaheema lallazeenat taba 'oohu wa haazan nabiyyu wallazeena aamanoo; wallaahu waliyyul mu'mineen)

68਼ ਸਭ ਲੋਕਾਂ ਤੋਂ ਵੱਧ ਇਬਰਾਹੀਮ ਨਾਲ ਨੇੜਲਾ ਸੰਬੰਧ ਉਹਨਾਂ ਦਾ ਹੇ ਜਿਨ੍ਹਾਂ ਨੇ ਉਸ ਦੀ ਪੈਰਵੀ ਕੀਤੀ ਅਤੇ ਇਹ ਨਬੀ ਅਤੇ ਈਮਾਨ ਵਾਲੇ ਹਨ ਅਤੇ ਅੱਲਾਹ ਈਮਾਨ ਵਾਲੀਆਂ ਦਾ ਦੋਸਤ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now