ਕੁਰਾਨ - 3:70 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

70
يَـٰٓأَهۡلَ ٱلۡكِتَٰبِ لِمَ تَكۡفُرُونَ بِـَٔايَٰتِ ٱللَّهِ وَأَنتُمۡ تَشۡهَدُونَ

Transliteration: (Yaaa Ahlal Kitaabi lima takfuroona bi Aayaatil laahi wa antum tash hadoon)

70਼ ਹੇ ਕਿਤਾਬ ਵਾਲਿਓ! ਤੁਸੀਂ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕਿਉਂ ਕਰ ਰਹੇ ਹੋ ? ਜਦ ਕਿ ਤੁਸੀਂ ਆਪ ਇਹਨਾਂ ਦੇ ਸੱਚ ਹੋਣ ਦੇ ਗਵਾਹ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now