ਕੁਰਾਨ - 3:71 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

71
يَـٰٓأَهۡلَ ٱلۡكِتَٰبِ لِمَ تَلۡبِسُونَ ٱلۡحَقَّ بِٱلۡبَٰطِلِ وَتَكۡتُمُونَ ٱلۡحَقَّ وَأَنتُمۡ تَعۡلَمُونَ

Transliteration: (Yaaa Ahalal Kitaabi lima talbisoonal haqqa bilbaatili wa taktumoonal haqqa wa antum ta'lamoon)

71਼ ਹੇ ਕਿਤਾਬ ਵਾਲਿਓ! ਤੁਸੀਂ ਸੱਚ ਅਤੇ ਝੂਠ ਨੂੰ ਕਿਉਂ ਗੱਡ ਮੱਡ ਕਰ ਰਹੇ ਹੋ ? ਤੁਸੀਂ ਜਾਣ ਬੁਝ ਕੇ ਹੱਕ ਸੱਚ ਨੂੰ ਕਿਉਂ ਲੁਕਾ ਰਹੇ ਹੋ?

Sign up for Newsletter

×

Download Our Quran App

For a faster and smoother experience,
install our mobile app now.

Download Now