ਕੁਰਾਨ - 3:76 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

76
بَلَىٰۚ مَنۡ أَوۡفَىٰ بِعَهۡدِهِۦ وَٱتَّقَىٰ فَإِنَّ ٱللَّهَ يُحِبُّ ٱلۡمُتَّقِينَ

Transliteration: (Balaa man awfaa bi'ahdihee wattaqaa fainnal laaha yuhibbul muttaqeen)

76਼ ਹਾਂ (ਅਮਾਨਤਾਂ ਬਾਰੇ) ਪੁੱਛ ਗਿਛ ਜ਼ਰੂਰ ਹੋਵੇਗੀ। ਜੋ ਵੀ ਆਪਣੇ ਬਚਨਾਂ ਨੂੰ ਪੂਰਾ ਕਰੇਗਾ ਅਤੇ ਅੱਲਾਹ ਤੋਂ ਡਰੇਗਾ ਤਾਂ ਬੇਸ਼ੱਕ ਅੱਲਾਹ ਵੀ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਪਸੰਦ ਕਰਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now