ਕੁਰਾਨ - 3:8 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
رَبَّنَا لَا تُزِغۡ قُلُوبَنَا بَعۡدَ إِذۡ هَدَيۡتَنَا وَهَبۡ لَنَا مِن لَّدُنكَ رَحۡمَةًۚ إِنَّكَ أَنتَ ٱلۡوَهَّابُ

Transliteration: (Rabbanaa laa tuzigh quloobanaa ba'da iz hadaitanaa wa hab lanaa mil ladunka rahmah; innaka antal Wahhaab)

8਼ (ਅਕਲ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬ! ਹਿਦਾਇਤ ਦੇਣ ਮਗਰੋਂ ਸਾਡੇ ਦਿਲਾਂ ਵਿਚ ਵਿੰਗ-ਵਲ ਨਾ ਪਾਈਂ ਅਤੇ ਸਾਡੇ ਉੱਤੇ ਆਪਣੇ ਕੋਲੋਂ ਰਹਿਮਤ ਦੀ ਬਖ਼ਸ਼ਿਸ਼ ਕਰ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਸਖ਼ੀ ਦਾਤਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now