ਕੁਰਾਨ - 3:85 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

85
وَمَن يَبۡتَغِ غَيۡرَ ٱلۡإِسۡلَٰمِ دِينٗا فَلَن يُقۡبَلَ مِنۡهُ وَهُوَ فِي ٱلۡأٓخِرَةِ مِنَ ٱلۡخَٰسِرِينَ

Transliteration: (Wa mai yabtaghi ghairal Islaami deenan falany yuqbala minhu wa huwa fil Aakhirati minal khaasireen)

85਼ ਜੋ ਵੀ ਵਿਅਕਤੀ ਇਸਲਾਮ ਧਰਮ ਨੂੰ ਛੱਡ ਕਿਸੇ ਹੋਰ ਧਰਮ ਦੀ ਪੈਰਵੀ ਕਰੇਗਾ,1 ਉਸ ਦੇ ਧਰਮ ਨੂੰ ਕਬੂਲਿਆ ਨਹੀਂ ਜਾਵੇਗਾ ਅਤੇ ਉਹ ਆਖ਼ਿਰਤ ਦਿਹਾੜੇ ਘਾਟੇ ਵਿਚ ਰਹੇਗੇ।

ਸੂਰਹ ਆਲ-ਇਮਰਾਨ ਆਯਤ 85 ਤਫਸੀਰ




1 ਇਸ ਤੋਂ ਪਤਾ ਲੱਗਦਾ ਹੇ ਕਿ ਨਬੀ ਕਰੀਮ ਸ: ਦੀ ਰਸਾਲਤ ’ਤੇ ਈਮਾਨ ਲਿਆਉਣ ਫਰਜ਼ ਹੇ ਆਪਜੀ ਨੇ ਫ਼ਰਮਾਇਆ ਉਸ ਅੱਲਾਹ ਦੀ ਕਸਮ ਜਿਸ ਦੇ ਹੱਥ ਵਿਚ ਮੁਹੰਮਦ ਦੀ ਜਾਨ ਹੇ ਇਸ ਉੱਮਤ ਦੇ ਯਹੂਦੀ ਤੇ ਈਸਾਈਆਂ ਵਿੱਚੋਂ ਜਿਹੜਾ ਵੀ ਮੇਰੇ ਬਾਰੇ ਸੁਣੇ ਅਤੇ ਫੇਰ ਵੀ ਮੇਰੇ ਲਿਆਏ ਹੋਏ ਸੁਨੇਹੇ ’ਤੇ ਈਮਾਨ ਲਿਆਏ ਬਿਨਾਂ ਮਰ ਜਾਵੇ ਤਾਂ ਉਹ ਸਦਾ ਲਈ ਨਰਕ ਵਿਚ ਰਹੇਗਾ। (ਸਹੀ ਬੁਖ਼ਾਰੀ, ਹਦੀਸ: 153)

Sign up for Newsletter

×

Download Our Quran App

For a faster and smoother experience,
install our mobile app now.

Download Now