ਕੁਰਾਨ - 3:88 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

88
خَٰلِدِينَ فِيهَا لَا يُخَفَّفُ عَنۡهُمُ ٱلۡعَذَابُ وَلَا هُمۡ يُنظَرُونَ

Transliteration: (Khaalideena feehaa laa yukhaffafu 'anhumul 'azaabu wa laa hum yunzaroon)

88਼ ਇਹ ਲੋਕ (ਇਸ ਹਾਲਤ ਵਿਚ) ਸਦਾ ਲਈ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਘਟਾਈ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਜਾਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now