ਕੁਰਾਨ - 3:9 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
رَبَّنَآ إِنَّكَ جَامِعُ ٱلنَّاسِ لِيَوۡمٖ لَّا رَيۡبَ فِيهِۚ إِنَّ ٱللَّهَ لَا يُخۡلِفُ ٱلۡمِيعَادَ

Transliteration: (Rabbanaaa innaka jaami 'un-naasi li Yawmin laa raiba feeh; innal laaha laa yukhliful mee'aad)

9਼ ਹੇ ਸਾਡੇ ਰੱਬ! ਬੇਸ਼ੱਕ ਤੂੰ ਇਕ ਦਿਨ ਸਾਰੇ ਲੋਕਾਂ ਨੂੰ (ਆਪਣੀ ਹਜ਼ੂਰੀ ਵਿਚ) ਜਮ੍ਹਾਂ ਕਰਨ ਵਾਲਾ ਹੇ ਜਿਸ ਦੇ ਆਉਣ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ। ਬੇਸ਼ੱਕ ਅੱਲਾਹ ਆਪਣੇ ਬਚਨਾਂ ਤੋਂ ਟਲਣ ਵਾਲਾ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now