ਕੁਰਾਨ - 3:92 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

92
لَن تَنَالُواْ ٱلۡبِرَّ حَتَّىٰ تُنفِقُواْ مِمَّا تُحِبُّونَۚ وَمَا تُنفِقُواْ مِن شَيۡءٖ فَإِنَّ ٱللَّهَ بِهِۦ عَلِيمٞ

Transliteration: (Lan tanaalul birra hattaa tunfiqoo mimmaa tuhibboon; wa maa tunfiqoo min shai'in fa innal laaha bihee 'Aleem)

92਼ ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।

Sign up for Newsletter

×

Download Our Quran App

For a faster and smoother experience,
install our mobile app now.

Download Now