ਕੁਰਾਨ - 3:95 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

95
قُلۡ صَدَقَ ٱللَّهُۗ فَٱتَّبِعُواْ مِلَّةَ إِبۡرَٰهِيمَ حَنِيفٗاۖ وَمَا كَانَ مِنَ ٱلۡمُشۡرِكِينَ

Transliteration: (Qul sadaqal laah; fattabi'oo Millata Ibraaheema Haneefanw wa maa kaana minal mush rikeen)

95਼ (ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ 1 ਵਿੱਚੋਂ ਨਹੀਂ ਸੀ।

ਸੂਰਹ ਆਲ-ਇਮਰਾਨ ਆਯਤ 95 ਤਫਸੀਰ




1 ਮੁਸ਼ਰਕੀਨ ਤੋਂ ਭਾਵ ਉਹ ਲੋਕ ਜਿਹੜੇ ਅੱਲਾਹ ਦੇ ਨਾਲ ਕਿਸੇ ਦੂਜੇ ਨੂੰ ਉਸ ਦੀਆਂ ਖ਼ੂਬੀਆਂ ਤੇ ਸ਼ਕਤੀਆਂ ਵਿਚ ਸ਼ਰੀਕ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now