ਕੁਰਾਨ - 76:2 ਸੂਰਹ ਅਲ-ਇੰਸ਼ਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
إِنَّا خَلَقۡنَا ٱلۡإِنسَٰنَ مِن نُّطۡفَةٍ أَمۡشَاجٖ نَّبۡتَلِيهِ فَجَعَلۡنَٰهُ سَمِيعَۢا بَصِيرًا

Transliteration: (Innaa khalaqnal insaana min nutfatin amshaajin nabta leehi faja'alnaahu samee'am baseeraa)

2਼ ਬੇਸ਼ੱਕ ਅਸੀਂ ਮਨੁੱਖ ਨੂੰ (ਮਰਦ ਤੇ ਔਰਤ ਦੇ) ਰਲੇ ਮਿਲੇ ਵੀਰਜ ਤੋਂ ਸਾਜਿਆ ਹੈ, ਅਸੀਂ ਉਸ ਨੂੰ ਪਰਖਣਾ ਚਾਹੁੰਦੇ ਹਾਂ ਇਸ ਲਈ ਅਸੀਂ ਉਸ ਨੂੰ ਸੁਣਨ ਵਾਲਾ ਅਤੇ ਵੇਖਣ ਵਾਲਾ ਬਣਾ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now