ਕੁਰਾਨ - 76:21 ਸੂਰਹ ਅਲ-ਇੰਸ਼ਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
عَٰلِيَهُمۡ ثِيَابُ سُندُسٍ خُضۡرٞ وَإِسۡتَبۡرَقٞۖ وَحُلُّوٓاْ أَسَاوِرَ مِن فِضَّةٖ وَسَقَىٰهُمۡ رَبُّهُمۡ شَرَابٗا طَهُورًا

Transliteration: ('Aaliyahum siyaabu sundusin khudrunw wa istabraq, wa hullooo asaawira min fiddatinw wa saqaahum Rabbuhum sharaaban tahooraa)

21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।

Sign up for Newsletter

×

Download Our Quran App

For a faster and smoother experience,
install our mobile app now.

Download Now