ਕੁਰਾਨ - 76:24 ਸੂਰਹ ਅਲ-ਇੰਸ਼ਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
فَٱصۡبِرۡ لِحُكۡمِ رَبِّكَ وَلَا تُطِعۡ مِنۡهُمۡ ءَاثِمًا أَوۡ كَفُورٗا

Transliteration: (Fasbir lihukmi Rabbika wa laa tuti' minhum aasiman aw kafooraa)

24਼ ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।

Sign up for Newsletter

×

Download Our Quran App

For a faster and smoother experience,
install our mobile app now.

Download Now