ਕੁਰਾਨ - 76:28 ਸੂਰਹ ਅਲ-ਇੰਸ਼ਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
نَّحۡنُ خَلَقۡنَٰهُمۡ وَشَدَدۡنَآ أَسۡرَهُمۡۖ وَإِذَا شِئۡنَا بَدَّلۡنَآ أَمۡثَٰلَهُمۡ تَبۡدِيلًا

Transliteration: (Nahnu khalaqnaahum wa shadadnaaa asrahum wa izaa shi'naa baddalnaaa amsaala hum tabdeelaa)

28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।

Sign up for Newsletter

×

Download Our Quran App

For a faster and smoother experience,
install our mobile app now.

Download Now