ਕੁਰਾਨ - 76:31 ਸੂਰਹ ਅਲ-ਇੰਸ਼ਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
يُدۡخِلُ مَن يَشَآءُ فِي رَحۡمَتِهِۦۚ وَٱلظَّـٰلِمِينَ أَعَدَّ لَهُمۡ عَذَابًا أَلِيمَۢا

Transliteration: (Yudkhilu mai yashaaa'u fee rahmatih; wazzaalimeena a'adda lahum 'azaaban aleemaa)

31਼ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ ਕਰਦਾ ਹੈ ਅਤੇ ਜ਼ਾਲਮਾਂ ਲਈ ਉਸ ਨੇ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now