ਕੁਰਾਨ - 17:108 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

108
وَيَقُولُونَ سُبۡحَٰنَ رَبِّنَآ إِن كَانَ وَعۡدُ رَبِّنَا لَمَفۡعُولٗا

Transliteration: (Wa yaqooloona Subhaana Rabbinaaa in kaana wa'du Rabbinaa lamaf'oolaa)

108਼ ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now