ਕੁਰਾਨ - 17:14 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

14
ٱقۡرَأۡ كِتَٰبَكَ كَفَىٰ بِنَفۡسِكَ ٱلۡيَوۡمَ عَلَيۡكَ حَسِيبٗا

Transliteration: (Iqra kitaabaka kafaa bi nafsikal Yawma 'alaika haseebaa)

14਼ ਆਖਿਆ ਜਾਵੇਗਾ ਕਿ ਤੂੰ ਆਪ ਹੀ ਆਪਣੀ (ਕਰਮਾਂ ਵਾਲੀ) ਕਿਤਾਬ ਪੜ੍ਹ ਲੈ, ਅੱਜ ਤੂੰ ਆਪ ਹੀ ਆਪਣਾ ਹਿਸਾਬ ਲੈਣ ਲਈ ਬਥੇਰਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now