ਕੁਰਾਨ - 17:17 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
وَكَمۡ أَهۡلَكۡنَا مِنَ ٱلۡقُرُونِ مِنۢ بَعۡدِ نُوحٖۗ وَكَفَىٰ بِرَبِّكَ بِذُنُوبِ عِبَادِهِۦ خَبِيرَۢا بَصِيرٗا

Transliteration: (Wa kam ahlaknaa minal qurooni min ba'di Nooh; wa kafaa bi Rabbika bizunoobi 'ibaadihee Khabeeram Baseeraa)

17਼ ਅਸਾਂ ਨੂਹ ਤੋਂ ਮਗਰੋਂ ਕਿੰਨੀਆਂ ਹੀ ਕੌਮਾਂ ਹਲਾਕ ਕੀਤੀਆਂ ਹਨ। (ਹੇ ਨਬੀ) ਤੇਰਾ ਰੱਬ ਆਪਣੇ ਬੰਦਿਆਂ ਦੇ ਅਪਰਾਧਾਂ ਤੋਂ ਭਲੀ-ਭਾਂਤ ਜਾਣੂ ਹੈ, ਉਹ ਸਭ ਕੁੱਝ ਵੇਖਣ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now