ਕੁਰਾਨ - 17:2 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
وَءَاتَيۡنَا مُوسَى ٱلۡكِتَٰبَ وَجَعَلۡنَٰهُ هُدٗى لِّبَنِيٓ إِسۡرَـٰٓءِيلَ أَلَّا تَتَّخِذُواْ مِن دُونِي وَكِيلٗا

Transliteration: (Wa aatainaa Moosal-Kitaaba wa ja'alnaahu hudal-liBaneee Israaa'eel; allaa tat-takhizoo min doonee wakeelaa)

2਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਸੀ ਅਤੇ ਉਸ ਨੂੰ ਬਨੀ-ਇਸਰਾਈਲ ਲਈ ਮਾਰਗ ਦਰਸ਼ਕ ਬਣਾਇਆ ਅਤੇ ਕਿਹਾ ਸੀ ਕਿ ਤੁਸੀਂ ਛੁੱਟ ਮੈਥੋਂ ਹੋਰ ਕਿਸੇ ਨੂੰ ਆਪਣਾ ਵਕੀਲ (ਕਾਰਜ-ਸਾਧਕ) ਨਾ ਠਹਿਰਾਓ।

Sign up for Newsletter

×

Download Our Quran App

For a faster and smoother experience,
install our mobile app now.

Download Now