ਕੁਰਾਨ - 17:25 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
رَّبُّكُمۡ أَعۡلَمُ بِمَا فِي نُفُوسِكُمۡۚ إِن تَكُونُواْ صَٰلِحِينَ فَإِنَّهُۥ كَانَ لِلۡأَوَّـٰبِينَ غَفُورٗا

Transliteration: (Rabbukum a'lamu bimaa fee nufoosikum; in takoonoo saaliheena fa innahoo kaana lil awwaabeena Ghafoooraa)

25਼ ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now