ਕੁਰਾਨ - 17:26 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
وَءَاتِ ذَا ٱلۡقُرۡبَىٰ حَقَّهُۥ وَٱلۡمِسۡكِينَ وَٱبۡنَ ٱلسَّبِيلِ وَلَا تُبَذِّرۡ تَبۡذِيرًا

Transliteration: (Wa aati zal qurbaa haqqahoo walmiskeena wabnas sabeeli wa laa tubazzir tabzeeraa)

26਼ ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ 1 ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। 2

ਸੂਰਹ ਇਸਰਾਅ ਆਯਤ 26 ਤਫਸੀਰ




1 ਇਸ ਵਿਚ ਸੋਹਣੇ ਵਰਤਾਵੇ ਦੀ ਸਿੱਖਿਆ ਦਿੱਤੀ ਗਈ ਹੈ। (ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 83/2) 2 ਭਾਵ ਖ਼ਰਚ ਕਰਦੇ ਹੋਏ ਵਿਚਕਾਰ ਵਾਲੀ ਰਾਹ ਨੂੰ ਹੀ ਅਪਣਾਉਣਾ ਚਾਹੀਦਾ ਹੈ ਭਾਵ ਨਾ ਹੀ ਫਾਲਤੂ ਖ਼ਰਚ ਕਰਨਾ ਚਾਹੀਦਾ ਹੈ ਅਤੇ ਨਾ ਹੀ ਕੰਜੂਸੀ ਕਰਨੀ ਚਾਹੀਦੀ ਹੈ ਅਤੇ ਨਾ ਹੀ ਅੱਲਾਹ ਅਤੇ ਰਸੂਲ ਦੀ ਵਿਰੋਧਤਾ ਵਿਚ ਖ਼ਰਚ ਕਰਨਾ ਚਾਹੀਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now