ਕੁਰਾਨ - 17:28 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
وَإِمَّا تُعۡرِضَنَّ عَنۡهُمُ ٱبۡتِغَآءَ رَحۡمَةٖ مِّن رَّبِّكَ تَرۡجُوهَا فَقُل لَّهُمۡ قَوۡلٗا مَّيۡسُورٗا

Transliteration: (Wa immaa tu'ridanna 'anhum ubtighaaa'a rahmatim mir rabbika tarjoohaa faqul lahum qawlam maisooraa)

28਼ ਜੇ ਤੁਹਾਨੂੰ ਉਹਨਾਂ (ਲੋੜਵੰਦਾਂ ਦੇ ਸਵਾਲਾਂ) ਤੋਂ ਇਸ ਕਰਕੇ ਕੰਨੀ ਕਤਰਾਉਣੀ ਪਵੇ ਕਿ ਹਾਲੇ ਤੁਸੀਂ ਆਪ ਹੀ ਅੱਲਾਹ ਦੀ ਮਿਹਰਾਂ ਦੀ ਭਾਲ ਕਰ ਰਹੇ ਹੋ (ਭਾਵ ਕੁਝ ਦੇ ਨਹੀਂ ਸਕਦੇ) ਤਾਂ ਨਰਮਾਈ ਨਾਲ ਜਵਾਬ ਦਿਓ।

Sign up for Newsletter

×

Download Our Quran App

For a faster and smoother experience,
install our mobile app now.

Download Now