ਕੁਰਾਨ - 17:29 ਸੂਰਹ ਇਸਰਾਅ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
وَلَا تَجۡعَلۡ يَدَكَ مَغۡلُولَةً إِلَىٰ عُنُقِكَ وَلَا تَبۡسُطۡهَا كُلَّ ٱلۡبَسۡطِ فَتَقۡعُدَ مَلُومٗا مَّحۡسُورًا

Transliteration: (Wa laa taj'al yadaka maghloolatan ilaa 'unuqika wa laa tabsut haa kullal basti fataq'uda maloomam mahsooraa)

29਼ ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ (ਕਿ ਕੰਜੂਸੀ ਕਰੋ) ਅਤੇ ਨਾ ਹੀ ਉਸ ਨੂੰ ਉੱਕਾ ਹੀ ਖੁੱਲ੍ਹਾ ਛੱਡ ਦਿਓ (ਕਿ ਫਜ਼ੂਲ ਖ਼ਰਚੀ ਹੋਵੇ) ਕਿ ਭੰਡੀ ਕਰਵਾ ਕੇ ਤੇ ਬੇਬਸ ਹੋਕੇ ਬੈਠੇ ਰਹਿ ਜਾਓ।

Sign up for Newsletter

×

Download Our Quran App

For a faster and smoother experience,
install our mobile app now.

Download Now